Saturday, February 22, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ 23/02/2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥

Sorat'h, Third Mehl, First House, Ti-Tukas: One Universal Creator God. By The Grace Of The True Guru: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||1|| O Dear Lord, this is Your Glory. You preserve the honor of Your devotees, O Lord Master; Your devotees seek Your Sanctuary. ||Pause|| The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord's devotees; they obtain peace and poise from the Guru. ||2||

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

राग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुमने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1069094308588674","title":"Photos from The Great Amritsar's post","primaryLink":"https://www.facebook.com/617899497041493/posts/1069094308588674","links":["https://www.facebook.com/617899497041493/posts/1069094308588674"],"updatedOn":"0001-01-01 00:00:00Z","publishDate":"2025-02-23 02:44:47Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ 23/02/2025
\n
\nਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥
\n
\nसोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥
\n
\nSorat'h, Third Mehl, First House, Ti-Tukas: One Universal Creator God. By The Grace Of The True Guru: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||1|| O Dear Lord, this is Your Glory. You preserve the honor of Your devotees, O Lord Master; Your devotees seek Your Sanctuary. ||Pause|| The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord's devotees; they obtain peace and poise from the Guru. ||2||
\n
\nਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
\n
\nराग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुमने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Friday, February 21, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 22/02/2025

ਸਲੋਕੁ ਮ: ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥

सलोकु मः ४ ॥ बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥

Shalok, Fourth Mehl: Without serving the True Guru, the deeds which are done are only chains binding the soul. Without serving the True Guru, they find no place of rest. They die, only to be born again - they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. ||1||

ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥

सतगुरु के बताये हुए कर्म करने के इलावा जितने भी काम जीव करते हैं वह सब उनके लिए बंधन बनते हैं। सतगुरु की सवा के बिना कोई और सहारा जीवों को नहीं मिलता (इस लिए) जनम-मरन में रहते हैं। गुरु की बताई हुए सुमिरन की कार से दूर हो करके मनुख और और फीके बोल बोलता है इस प्रकार हृदये में नाम नहीं बस्ता। गुरू नानक जी कहते हैं, हे नानक! सतगुरु की सेवा के बिना जीव (मानो) जम्पुरी में बांध के मारे जाते हैं और जग से चलने के समय कालिख कमा के जाते हैं॥१॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_1068299485334823","title":"Photos from The Great Amritsar's post","primaryLink":"https://www.facebook.com/617899497041493/posts/1068299485334823","links":["https://www.facebook.com/617899497041493/posts/1068299485334823"],"updatedOn":"0001-01-01 00:00:00Z","publishDate":"2025-02-22 01:54:14Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 22/02/2025
\n
\nਸਲੋਕੁ ਮ: ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
\n
\nसलोकु मः ४ ॥ बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥
\n
\nShalok, Fourth Mehl: Without serving the True Guru, the deeds which are done are only chains binding the soul. Without serving the True Guru, they find no place of rest. They die, only to be born again - they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. ||1||
\n
\nਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥
\n
\nसतगुरु के बताये हुए कर्म करने के इलावा जितने भी काम जीव करते हैं वह सब उनके लिए बंधन बनते हैं। सतगुरु की सवा के बिना कोई और सहारा जीवों को नहीं मिलता (इस लिए) जनम-मरन में रहते हैं। गुरु की बताई हुए सुमिरन की कार से दूर हो करके मनुख और और फीके बोल बोलता है इस प्रकार हृदये में नाम नहीं बस्ता। गुरू नानक जी कहते हैं, हे नानक! सतगुरु की सेवा के बिना जीव (मानो) जम्पुरी में बांध के मारे जाते हैं और जग से चलने के समय कालिख कमा के जाते हैं॥१॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, February 20, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 21/02/2025

ਗੂਜਰੀ ਮਹਲਾ ੧ ॥
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

नाभि कमल ते ब्रहमा उपजे बेद पड़हि मुखि कंठि सवारि ॥ ता को अंतु न जाई लखणा आवत जात रहै गुबारि ॥१॥ प्रीतम किउ बिसरहि मेरे प्राण अधार ॥ जा की भगति करहि जन पूरे मुनि जन सेवहि गुर वीचारि ॥१॥ रहाउ ॥ रवि ससि दीपक जा के त्रिभवणि एका जोति मुरारि ॥ गुरमुखि होइ सु अहिनिसि निरमलु मनमुखि रैणि अंधारि ॥२॥

From the lotus of Vishnu's navel, Brahma was born; He chanted the Vedas with a melodious voice. He could not find the Lord's limits, and he remained in the darkness of coming and going. ||1|| Why should I forget my Beloved? He is the support of my very breath of life. The perfect beings perform devotional worship to Him. The silent sages serve Him through the Guru's Teachings. ||1||Pause|| His lamps are the sun and the moon; the One Light of the Destroyer of ego fills the three worlds. One who becomes Gurmukh remains immaculately pure, day and night, while the self-willed manmukh is enveloped by the darkness of night. ||2||


(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥

(पुरान ग्रंथों में कथा आती है की जिस ब्रह्मा के रचे हुए) वेद (पंडित लोग) मुख से गले से मीठे स्वर में प्रतिदिन पड़ते हैं, वह ब्रह्मा विष्णु की धुन्नी में से उगे हुए कमल की नाल से पैदा हुआ, (और अपने जन्म-दाते की कुदरत का अंत पाने के लिए उसी में चल पड़ा, कई युग उस नाल के) अँधेरे में आता जाता रहा, परन्तु उस का अंत न पा सका॥१॥ हे मेरी जिन्दगी के सहारे प्रीतम! मुझे न भूल। तूं वो है जिस की भक्ति पूरण पुरख सदा करते रहते हैं, जिस को ऋषि मुनि गुरु की बताई सूझ के सहारे सदा सिमरते है॥१॥रहाउ॥ वह प्रभु इतना बड़ा है की सूरज और चंद्रमा उस के त्रिभ्वनी जगत में (मानो नन्हे से) दीपक (ही) हैं, सारे जगत में उस की जोत व्यपाक है। जो मनुख गुरु के बताये हुए राह पर चल के उस को दिन रात मिलता है वह पवित्र जीवन वाला हो जाता है। जो मनुख अपने मन के पीछे चलता है उस की जिन्दगी की रात (अज्ञानता के) अन्धकार में बीतती है॥२॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1067544658743639","title":"Photos from The Great Amritsar's post","primaryLink":"https://www.facebook.com/617899497041493/posts/1067544658743639","links":["https://www.facebook.com/617899497041493/posts/1067544658743639"],"updatedOn":"0001-01-01 00:00:00Z","publishDate":"2025-02-21 02:29:23Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 21/02/2025
\n
\nਗੂਜਰੀ ਮਹਲਾ ੧ ॥
\nਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥
\n
\nनाभि कमल ते ब्रहमा उपजे बेद पड़हि मुखि कंठि सवारि ॥ ता को अंतु न जाई लखणा आवत जात रहै गुबारि ॥१॥ प्रीतम किउ बिसरहि मेरे प्राण अधार ॥ जा की भगति करहि जन पूरे मुनि जन सेवहि गुर वीचारि ॥१॥ रहाउ ॥ रवि ससि दीपक जा के त्रिभवणि एका जोति मुरारि ॥ गुरमुखि होइ सु अहिनिसि निरमलु मनमुखि रैणि अंधारि ॥२॥
\n
\nFrom the lotus of Vishnu's navel, Brahma was born; He chanted the Vedas with a melodious voice. He could not find the Lord's limits, and he remained in the darkness of coming and going. ||1|| Why should I forget my Beloved? He is the support of my very breath of life. The perfect beings perform devotional worship to Him. The silent sages serve Him through the Guru's Teachings. ||1||Pause|| His lamps are the sun and the moon; the One Light of the Destroyer of ego fills the three worlds. One who becomes Gurmukh remains immaculately pure, day and night, while the self-willed manmukh is enveloped by the darkness of night. ||2||
\n
\n
\n(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥
\n
\n(पुरान ग्रंथों में कथा आती है की जिस ब्रह्मा के रचे हुए) वेद (पंडित लोग) मुख से गले से मीठे स्वर में प्रतिदिन पड़ते हैं, वह ब्रह्मा विष्णु की धुन्नी में से उगे हुए कमल की नाल से पैदा हुआ, (और अपने जन्म-दाते की कुदरत का अंत पाने के लिए उसी में चल पड़ा, कई युग उस नाल के) अँधेरे में आता जाता रहा, परन्तु उस का अंत न पा सका॥१॥ हे मेरी जिन्दगी के सहारे प्रीतम! मुझे न भूल। तूं वो है जिस की भक्ति पूरण पुरख सदा करते रहते हैं, जिस को ऋषि मुनि गुरु की बताई सूझ के सहारे सदा सिमरते है॥१॥रहाउ॥ वह प्रभु इतना बड़ा है की सूरज और चंद्रमा उस के त्रिभ्वनी जगत में (मानो नन्हे से) दीपक (ही) हैं, सारे जगत में उस की जोत व्यपाक है। जो मनुख गुरु के बताये हुए राह पर चल के उस को दिन रात मिलता है वह पवित्र जीवन वाला हो जाता है। जो मनुख अपने मन के पीछे चलता है उस की जिन्दगी की रात (अज्ञानता के) अन्धकार में बीतती है॥२॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, February 19, 2025

Photos from The Great Amritsar's post

Amrit wele da mukhwakh shri Harmandar sahib amritsar sahib ji, Ang-485,
20-February-2025
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ {ਪੰਨਾ 485}

ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।
ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।
ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।
ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।
(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।

आसा ॥ आनीले कु्मभ भराईले ऊदक ठाकुर कउ इसनानु करउ ॥ बइआलीस लख जी जल महि होते बीठलु भैला काइ करउ ॥१॥ जत्र जाउ तत बीठलु भैला ॥ महा अनंद करे सद केला ॥१॥ रहाउ ॥ आनीले फूल परोईले माला ठाकुर की हउ पूज करउ ॥ पहिले बासु लई है भवरह बीठल भैला काइ करउ ॥२॥ आनीले दूधु रीधाईले खीरं ठाकुर कउ नैवेदु करउ ॥ पहिले दूधु बिटारिओ बछरै बीठलु भैला काइ करउ ॥३॥ ईभै बीठलु ऊभै बीठलु बीठल बिनु संसारु नही ॥ थान थनंतरि नामा प्रणवै पूरि रहिओ तूं सरब मही ॥४॥२॥ {पन्ना 485}

अर्थ: घड़ा ला के (उस में) पानी भरा के (अगर) मैं मूर्ति को स्नान कराऊँ (तो वह स्नान परवान नहीं, पानी झूठा है, क्योंकि) पानी में बयालिस लाख (जूनियों के) जीव रहते हैं। (पर मेरा) निर्लिप प्रभू तो पहले ही (उन जीवों में) बसता था (और स्नान कर रहा था, तो फिर मूर्ति को) मैं किस लिए स्नान करवाऊँ?।1।
मैं जिधर जाता हूँ, उधर ही निर्लिप प्रभू मौजूद है (सब जीवों में व्यापक हो के) बड़े आनंद-चोज-तमाशे कर रहा है।1। रहाउ।
फूल ला के और उसकी माला परो के अगर मैं मूर्ति की पूजा करूँ (तो वह फूल झूठे होने के कारण वह पूजा परवान नहीं, क्योंकि उन फूलों की) सुगंधि तो पहले भौरे ने ले ली; (पर मेरा) बीठल तो पहले ही (उस भौरे में) बसता था (और सुगंधि ले रहा था, तो फिर इन फूलों से) मूर्ति की पूजा मैं किस लिए करूँ?।2।
दूध ला के खीर पका के अगर मैं यह खाने वाला उत्तम पदार्थ मूर्ति के आगे भेटा रखूँ (तो दूध झूठा होने के कारण भोजन परवान नहीं, क्योंकि दूध दूहने के समय) पहले बछड़े ने दूध झूठा कर दिया था; (पर मेरा) बीठल तो पहले ही (उस बछड़े में) बसता था (और दूध पी रहा था, तो इस मूर्ति के आगे) मैं क्यों नैवेद भेटा करूँ?।3।
(जगत में) नीचे ऊपर (हर जगह) बीठल ही बीठल है, बीठल से वंचित जगत रह ही नहीं सकता। नामदेव उस बीठल के आगे विनती करता है– (हे बीठल!) तू सारी सृष्टि में हर जगह पर भरपूर है।4।2।

Aasaa:

Bringing the pitcher, I fill it with water, to bathe the Lord.

But 4.2 million species of beings are in the water - how can I use it for the Lord, O Siblings of Destiny? ||1||

Wherever I go, the Lord is there.

He continually plays in supreme bliss. ||1||Pause||

I bring flowers to weave a garland, in worshipful adoration of the Lord.

But the bumble bee has already sucked out the fragrance - how can I use it for the Lord, O Siblings of Destiny? ||2||

I carry milk and cook it to make pudding, with which to feed the Lord.

But the calf has already tasted the milk - how can I use it for the Lord, O Siblings of Destiny? ||3||

The Lord is here, the Lord is there; without the Lord, there is no world at all.

Prays Naam Dayv, O Lord, You are totally permeating and pervading all places and interspaces. ||4||2||











(Feed generated with FetchRSS)

Posted from: this blog via Microsoft Power Automate.

{"id":"731361553582576_1066783828819722","title":"Photos from The Great Amritsar's post","primaryLink":"https://www.facebook.com/617899497041493/posts/1066783828819722","links":["https://www.facebook.com/617899497041493/posts/1066783828819722"],"updatedOn":"0001-01-01 00:00:00Z","publishDate":"2025-02-20 02:38:00Z","summary":"Amrit wele da mukhwakh shri Harmandar sahib amritsar sahib ji, Ang-485,
\n20-February-2025
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ {ਪੰਨਾ 485}
\n
\nਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।
\nਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।
\nਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।
\nਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।
\n(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।
\n
\nआसा ॥ आनीले कु्मभ भराईले ऊदक ठाकुर कउ इसनानु करउ ॥ बइआलीस लख जी जल महि होते बीठलु भैला काइ करउ ॥१॥ जत्र जाउ तत बीठलु भैला ॥ महा अनंद करे सद केला ॥१॥ रहाउ ॥ आनीले फूल परोईले माला ठाकुर की हउ पूज करउ ॥ पहिले बासु लई है भवरह बीठल भैला काइ करउ ॥२॥ आनीले दूधु रीधाईले खीरं ठाकुर कउ नैवेदु करउ ॥ पहिले दूधु बिटारिओ बछरै बीठलु भैला काइ करउ ॥३॥ ईभै बीठलु ऊभै बीठलु बीठल बिनु संसारु नही ॥ थान थनंतरि नामा प्रणवै पूरि रहिओ तूं सरब मही ॥४॥२॥ {पन्ना 485}
\n
\nअर्थ: घड़ा ला के (उस में) पानी भरा के (अगर) मैं मूर्ति को स्नान कराऊँ (तो वह स्नान परवान नहीं, पानी झूठा है, क्योंकि) पानी में बयालिस लाख (जूनियों के) जीव रहते हैं। (पर मेरा) निर्लिप प्रभू तो पहले ही (उन जीवों में) बसता था (और स्नान कर रहा था, तो फिर मूर्ति को) मैं किस लिए स्नान करवाऊँ?।1।
\nमैं जिधर जाता हूँ, उधर ही निर्लिप प्रभू मौजूद है (सब जीवों में व्यापक हो के) बड़े आनंद-चोज-तमाशे कर रहा है।1। रहाउ।
\nफूल ला के और उसकी माला परो के अगर मैं मूर्ति की पूजा करूँ (तो वह फूल झूठे होने के कारण वह पूजा परवान नहीं, क्योंकि उन फूलों की) सुगंधि तो पहले भौरे ने ले ली; (पर मेरा) बीठल तो पहले ही (उस भौरे में) बसता था (और सुगंधि ले रहा था, तो फिर इन फूलों से) मूर्ति की पूजा मैं किस लिए करूँ?।2।
\nदूध ला के खीर पका के अगर मैं यह खाने वाला उत्तम पदार्थ मूर्ति के आगे भेटा रखूँ (तो दूध झूठा होने के कारण भोजन परवान नहीं, क्योंकि दूध दूहने के समय) पहले बछड़े ने दूध झूठा कर दिया था; (पर मेरा) बीठल तो पहले ही (उस बछड़े में) बसता था (और दूध पी रहा था, तो इस मूर्ति के आगे) मैं क्यों नैवेद भेटा करूँ?।3।
\n(जगत में) नीचे ऊपर (हर जगह) बीठल ही बीठल है, बीठल से वंचित जगत रह ही नहीं सकता। नामदेव उस बीठल के आगे विनती करता है– (हे बीठल!) तू सारी सृष्टि में हर जगह पर भरपूर है।4।2।
\n
\nAasaa:
\n
\nBringing the pitcher, I fill it with water, to bathe the Lord.
\n
\nBut 4.2 million species of beings are in the water - how can I use it for the Lord, O Siblings of Destiny? ||1||
\n
\nWherever I go, the Lord is there.
\n
\nHe continually plays in supreme bliss. ||1||Pause||
\n
\nI bring flowers to weave a garland, in worshipful adoration of the Lord.
\n
\nBut the bumble bee has already sucked out the fragrance - how can I use it for the Lord, O Siblings of Destiny? ||2||
\n
\nI carry milk and cook it to make pudding, with which to feed the Lord.
\n
\nBut the calf has already tasted the milk - how can I use it for the Lord, O Siblings of Destiny? ||3||
\n
\nThe Lord is here, the Lord is there; without the Lord, there is no world at all.
\n
\nPrays Naam Dayv, O Lord, You are totally permeating and pervading all places and interspaces. ||4||2||
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, February 18, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 19/02/2025

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥

रागु सूही महला १ कुचजी ੴ सतिगुर प्रसादि ॥ मंञु कुचजी अमावणि डोसड़े हउ किउ सहु रावणि जाउ जीउ ॥ इक दू इकि चड़ंदीआ कउणु जाणै मेरा नाउ जीउ ॥ जिन्ही सखी सहु राविआ से अम्बी छावड़ीएहि जीउ ॥ से गुण मंञु न आवनी हउ कै जी दोस धरेउ जीउ ॥

Raag Soohee, First Mehl, Kuchajee ~ The Ungraceful Bride: One Universal Creator God. By The Grace Of The True Guru: I am ungraceful and ill-mannered, full of endless faults. How can I go to enjoy my Husband Lord? Each of His soul-brides is better than the rest - who even knows my name? Those brides who enjoy their Husband Lord are very blessed, resting in the shade of the mango tree. I do not have their virtue - who can I blame for this?

ਰਾਗ ਸੂਹੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਕੁਚੱਜੀ' ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ। ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?

राग सूही में गुरु नानक देव जी की बाणी "कुचजी" अकाल पुरख एक है और सतगुरु की कृपा द्वारा मिलता है। (हे सखी!) मैंने सही जीवन का ढंग नहीं सिखा, मेरे अंदर इतने अवगुण हैं की अंदर समां नहीं सकते (इस हालत में) मैं प्रभु-पति को प्रसन्न करने के लिए कैसे जा सकती हूँ? (उस के दर पर तो) एक दूसरी से बढ़ कर अच्छी से अच्छी हैं, मेरा तो वहां पर कोई नाम भी नहीं जनता। जिन सखिओं ने प्रभु पति को प्रसन्न कर लिया है वह मानो, (चौमासे में) आम के पेड़ो की ठंडी छांव में बैठी हैं। मेरे अंदर तो वह गुण नहीं है (जिस से प्रभु पति आकर्षित होता है) मैं (अपनी इस अभाग्यता का) दोष और किसी को कैसे दे सकती हूँ?
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1065984678899637","title":"Photos from The Great Amritsar's post","primaryLink":"https://www.facebook.com/617899497041493/posts/1065984678899637","links":["https://www.facebook.com/617899497041493/posts/1065984678899637"],"updatedOn":"0001-01-01 00:00:00Z","publishDate":"2025-02-19 02:30:38Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 19/02/2025
\n
\nਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥
\n
\nरागु सूही महला १ कुचजी ੴ सतिगुर प्रसादि ॥ मंञु कुचजी अमावणि डोसड़े हउ किउ सहु रावणि जाउ जीउ ॥ इक दू इकि चड़ंदीआ कउणु जाणै मेरा नाउ जीउ ॥ जिन्ही सखी सहु राविआ से अम्बी छावड़ीएहि जीउ ॥ से गुण मंञु न आवनी हउ कै जी दोस धरेउ जीउ ॥
\n
\nRaag Soohee, First Mehl, Kuchajee ~ The Ungraceful Bride: One Universal Creator God. By The Grace Of The True Guru: I am ungraceful and ill-mannered, full of endless faults. How can I go to enjoy my Husband Lord? Each of His soul-brides is better than the rest - who even knows my name? Those brides who enjoy their Husband Lord are very blessed, resting in the shade of the mango tree. I do not have their virtue - who can I blame for this?
\n
\nਰਾਗ ਸੂਹੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਕੁਚੱਜੀ' ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ। ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?
\n
\nराग सूही में गुरु नानक देव जी की बाणी \"कुचजी\" अकाल पुरख एक है और सतगुरु की कृपा द्वारा मिलता है। (हे सखी!) मैंने सही जीवन का ढंग नहीं सिखा, मेरे अंदर इतने अवगुण हैं की अंदर समां नहीं सकते (इस हालत में) मैं प्रभु-पति को प्रसन्न करने के लिए कैसे जा सकती हूँ? (उस के दर पर तो) एक दूसरी से बढ़ कर अच्छी से अच्छी हैं, मेरा तो वहां पर कोई नाम भी नहीं जनता। जिन सखिओं ने प्रभु पति को प्रसन्न कर लिया है वह मानो, (चौमासे में) आम के पेड़ो की ठंडी छांव में बैठी हैं। मेरे अंदर तो वह गुण नहीं है (जिस से प्रभु पति आकर्षित होता है) मैं (अपनी इस अभाग्यता का) दोष और किसी को कैसे दे सकती हूँ?
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Fresh picture of Gurdwara Hemkunt Sahib

Fresh picture of Gurdwara Hemkunt Sahib



(Feed generated with FetchRSS)

Posted from: this blog via Microsoft Power Automate.

{"id":"731361553582576_1065601095604662","title":"Fresh picture of Gurdwara Hemkunt Sahib","primaryLink":"https://www.facebook.com/617899497041493/posts/1065601095604662","links":["https://www.facebook.com/617899497041493/posts/1065601095604662"],"updatedOn":"0001-01-01 00:00:00Z","publishDate":"2025-02-18 15:52:01Z","summary":"Fresh picture of Gurdwara Hemkunt Sahib
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...