Wednesday, May 21, 2025

Photos from The Great Amritsar's post

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤੇ ਆਪਣੇ ਪੁਰਾਣੇ ਵਿਵਾਦਿਤ ਬਿਆਨਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗੀ | ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਪੰਜ ਸਿੰਘ ਸਾਹਿਬਾਨਾਂ ਅੱਗੇ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਹਨਾਂ ਦੇ ਪ੍ਰਚਾਰ ਉੱਪਰ ਲੱਗੀ ਰੋਕ ਹਟਾ ਦਿੱਤੀ ਗਈ| ਨਾਲ ਹੀ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਲਹਿਰ ਹਰ ਪਿੰਡ ਹਰ ਸ਼ਹਿਰ ਚੱਲੇਗੀ
.
#AkalTakht #amritsar











(Feed generated with FetchRSS)

Posted from: this blog via Microsoft Power Automate.

{"id":"731361553582576_1142416151256489","title":"Photos from The Great Amritsar's post","primaryLink":"https://www.facebook.com/617899497041493/posts/1142416151256489","links":["https://www.facebook.com/617899497041493/posts/1142416151256489"],"updatedOn":"0001-01-01 00:00:00Z","publishDate":"2025-05-21 06:14:55Z","summary":"ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤੇ ਆਪਣੇ ਪੁਰਾਣੇ ਵਿਵਾਦਿਤ ਬਿਆਨਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗੀ | ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਪੰਜ ਸਿੰਘ ਸਾਹਿਬਾਨਾਂ ਅੱਗੇ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਹਨਾਂ ਦੇ ਪ੍ਰਚਾਰ ਉੱਪਰ ਲੱਗੀ ਰੋਕ ਹਟਾ ਦਿੱਤੀ ਗਈ| ਨਾਲ ਹੀ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਲਹਿਰ ਹਰ ਪਿੰਡ ਹਰ ਸ਼ਹਿਰ ਚੱਲੇਗੀ
\n.
\n#AkalTakht #amritsar
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, May 20, 2025

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਬੇਅੰਤ ਵਧਾਈਆਂ ਹੋਵਣ ਜੀ ।

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਬੇਅੰਤ ਵਧਾਈਆਂ ਹੋਵਣ ਜੀ ।
Today Gurtagaddi divas of Sixth Guru Hargobind Sahib ji



(Feed generated with FetchRSS)

Posted from: this blog via Microsoft Power Automate.

{"id":"731361553582576_1141551451342959","title":"ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਬੇਅੰਤ ਵਧਾਈਆਂ ਹੋਵਣ ਜੀ ।","primaryLink":"https://www.facebook.com/617899497041493/posts/1141551451342959","links":["https://www.facebook.com/617899497041493/posts/1141551451342959"],"updatedOn":"0001-01-01 00:00:00Z","publishDate":"2025-05-20 03:55:43Z","summary":"ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਬੇਅੰਤ ਵਧਾਈਆਂ ਹੋਵਣ ਜੀ ।
\nToday Gurtagaddi divas of Sixth Guru Hargobind Sahib ji
\n
\n

(Feed generated with FetchRSS)","copyright":"","categories":[]}

Monday, May 19, 2025

Photos from The Great Amritsar's post

AMRIT VELE DA HUKAMNAMA SRI DARBAR SAHIB, SRI AMRITSAR, ANG 645, 20-MAY.-2025

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ ॥ जो बोलहि हरि हरि नाउ तिन जमु छडि गइआ ॥ से दरगह पैधे जाहि जिना हरि जपि लइआ ॥ हरि सेवहि सेई पुरख जिना हरि तुधु मइआ ॥ गुण गावा पिआरे नित गुरमुखि भ्रम भउ गइआ ॥७॥

Shalok, Third Mehl: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. ||1|| Third Mehl: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. ||2|| Pauree: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. ||7||

ਪਦਅਰਥ: ਮੁਹ ਫਿਰੇ = {ਮੁਹਫਿਰਾ = ਉਹ ਮਨੁੱਖ ਜਿਸ ਨੇ ਮੂੰਹ ਮੋੜਿਆ ਹੋਇਆ ਹੋਵੇ} ਮਨਮੁਖ।ਬਖਸੀਅਹਿ = ਬਖ਼ਸ਼ੇ ਜਾਂਦੇ ਹਨ।

ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

अर्थ: जो मनुष्य सतिगुरू की ओर से मनमुख हैं, वह (अंत में) बँधे दुख सहते हैं, प्रभू को मिल नहीं सकते, बार-बार पैदा होते मरते रहते हैं; उन्हें चिंता का रोग कभी नहीं छोड़ता, सदा दुखी ही रहते है। हे नानक! कृपा-दृष्टि वाला प्रभू अगर उन्हें बख्श ले तो सतिगुरू के शबद के द्वारा उस में मिल जाते हैं।1।जो मनुष्य सतिगुरू से मनमुख हैं उनका ना ठौर ना ठिकाना; वे व्यभचारिन छॅुटड़ स्त्री की भांति हैं, जो घर-घर में बदनाम होती फिरती है। हे नानक! जो गुरू के सन्मुख हो के बख्शे जाते हैं, वे सतिगुरू की संगति में मिल जाते हैं।2। जो मनुष्य सच्चे हरी को सेवते हैं, वे संसार समुंद्र को पार कर लेते हैं; जो मनुष्य हरी का नाम सिमरते हैं, उन्हें जम छोड़ जाता है; जिन्होंने हरी का नाम जपा है, उन्हें दरगाह में आदर मिलता है; (पर) हे हरी! जिन पर तेरी मेहर होती है, वही मनुष्य तेरी भक्ति करते हैं। सतिगुरू के सन्मुख हो के भ्रम और डर दूर हो जाते हैं, (मेहर कर) हे प्यारे! मैं भी सदा तेरे गुण गाऊँ।7।

( Waheguru Ji Ka Khalsa
Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1141442724687165","title":"Photos from The Great Amritsar's post","primaryLink":"https://www.facebook.com/617899497041493/posts/1141442724687165","links":["https://www.facebook.com/617899497041493/posts/1141442724687165"],"updatedOn":"0001-01-01 00:00:00Z","publishDate":"2025-05-20 00:24:04Z","summary":"AMRIT VELE DA HUKAMNAMA SRI DARBAR SAHIB, SRI AMRITSAR, ANG 645, 20-MAY.-2025
\n
\nਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
\n
\nसलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ ॥ जो बोलहि हरि हरि नाउ तिन जमु छडि गइआ ॥ से दरगह पैधे जाहि जिना हरि जपि लइआ ॥ हरि सेवहि सेई पुरख जिना हरि तुधु मइआ ॥ गुण गावा पिआरे नित गुरमुखि भ्रम भउ गइआ ॥७॥
\n
\nShalok, Third Mehl: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. ||1|| Third Mehl: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. ||2|| Pauree: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. ||7||
\n
\nਪਦਅਰਥ: ਮੁਹ ਫਿਰੇ = {ਮੁਹਫਿਰਾ = ਉਹ ਮਨੁੱਖ ਜਿਸ ਨੇ ਮੂੰਹ ਮੋੜਿਆ ਹੋਇਆ ਹੋਵੇ} ਮਨਮੁਖ।ਬਖਸੀਅਹਿ = ਬਖ਼ਸ਼ੇ ਜਾਂਦੇ ਹਨ।
\n
\nਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
\n
\nअर्थ: जो मनुष्य सतिगुरू की ओर से मनमुख हैं, वह (अंत में) बँधे दुख सहते हैं, प्रभू को मिल नहीं सकते, बार-बार पैदा होते मरते रहते हैं; उन्हें चिंता का रोग कभी नहीं छोड़ता, सदा दुखी ही रहते है। हे नानक! कृपा-दृष्टि वाला प्रभू अगर उन्हें बख्श ले तो सतिगुरू के शबद के द्वारा उस में मिल जाते हैं।1।जो मनुष्य सतिगुरू से मनमुख हैं उनका ना ठौर ना ठिकाना; वे व्यभचारिन छॅुटड़ स्त्री की भांति हैं, जो घर-घर में बदनाम होती फिरती है। हे नानक! जो गुरू के सन्मुख हो के बख्शे जाते हैं, वे सतिगुरू की संगति में मिल जाते हैं।2। जो मनुष्य सच्चे हरी को सेवते हैं, वे संसार समुंद्र को पार कर लेते हैं; जो मनुष्य हरी का नाम सिमरते हैं, उन्हें जम छोड़ जाता है; जिन्होंने हरी का नाम जपा है, उन्हें दरगाह में आदर मिलता है; (पर) हे हरी! जिन पर तेरी मेहर होती है, वही मनुष्य तेरी भक्ति करते हैं। सतिगुरू के सन्मुख हो के भ्रम और डर दूर हो जाते हैं, (मेहर कर) हे प्यारे! मैं भी सदा तेरे गुण गाऊँ।7।
\n
\n( Waheguru Ji Ka Khalsa
\nWaheguru Ji Ki Fathe )
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, May 18, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 18/05/2O25
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

जैतसरी महला ४ घरु १ चउपदे ੴ सतिगुर प्रसादि ॥मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1139929674838470","title":"Photos from The Great Amritsar's post","primaryLink":"https://www.facebook.com/617899497041493/posts/1139929674838470","links":["https://www.facebook.com/617899497041493/posts/1139929674838470"],"updatedOn":"0001-01-01 00:00:00Z","publishDate":"2025-05-18 02:16:45Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 18/05/2O25
\nਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
\n
\nजैतसरी महला ४ घरु १ चउपदे ੴ सतिगुर प्रसादि ॥मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
\n
\nJaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||
\n
\nਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
\n
\nਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
\n
\nਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
\n
\nअर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, May 17, 2025

Photos from The Great Amritsar's post

ਗੋਬਿੰਦਘਾਟ ਦਾ ਮੇਨ ਪੁਲ ਬਹੁਤ ਹੀ ਘੱਟ ਸਮੇਂ ਵਿੱਚ ਬਣ ਕੇ ਤਿਆਰ । ਡੀ ਐਮ ਸਾਹਿਬ ਚਮੋਲੀ ਦੀ ਪੂਰੀ ਟੀਮ ਤੇ PWD ਵਧਾਈ ਦੇ ਪਾਤਰ| ਗੁਰਦੁਆਰਾ ਸਾਹਿਬ ਮੈਨੇਜਮੈਂਟ ਤੇ ਸਮੂਹ ਸੰਗਤ ਵਲੋਂ ਧੰਨਵਾਦ ।
The main bridge of Gobind Ghat has been completed in a very short time. Congratulations to the entire team of DM Sahib Chamoli and PWD. Thanks from Gurdwara Sahib management and all the devotees.







(Feed generated with FetchRSS)

Posted from: this blog via Microsoft Power Automate.

{"id":"731361553582576_1139627424868695","title":"Photos from The Great Amritsar's post","primaryLink":"https://www.facebook.com/617899497041493/posts/1139627424868695","links":["https://www.facebook.com/617899497041493/posts/1139627424868695"],"updatedOn":"0001-01-01 00:00:00Z","publishDate":"2025-05-17 16:35:55Z","summary":"ਗੋਬਿੰਦਘਾਟ ਦਾ ਮੇਨ ਪੁਲ ਬਹੁਤ ਹੀ ਘੱਟ ਸਮੇਂ ਵਿੱਚ ਬਣ ਕੇ ਤਿਆਰ । ਡੀ ਐਮ ਸਾਹਿਬ ਚਮੋਲੀ ਦੀ ਪੂਰੀ ਟੀਮ ਤੇ PWD ਵਧਾਈ ਦੇ ਪਾਤਰ| ਗੁਰਦੁਆਰਾ ਸਾਹਿਬ ਮੈਨੇਜਮੈਂਟ ਤੇ ਸਮੂਹ ਸੰਗਤ ਵਲੋਂ ਧੰਨਵਾਦ ।
\nThe main bridge of Gobind Ghat has been completed in a very short time. Congratulations to the entire team of DM Sahib Chamoli and PWD. Thanks from Gurdwara Sahib management and all the devotees.
\n
\n
\n
\n
\n
\n

(Feed generated with FetchRSS)","copyright":"","categories":[]}

Friday, May 16, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17/05/2O25
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥

Dhanaasaree, Fourth Mehl: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. ||Pause|| You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord's humble Saints meditate on the Lord; they are imbued with the deep crimson color of the Guru's Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments.Servant Nanak has come to Your Sanctuary, O Lord;protect and preserve the honor of Your devotee. ||4||5||

ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧।ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨।ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩।ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

अर्थ: हे भाई! परमात्मा के नाम के बिना मैं रक्ती भर समय के लिए भी नहीं रह सकता। जैसे (अफीम आदि) नशे के बिना अमली (नशे का आदी) मनुष्य तड़प उठता है, वैसे ही परमात्मा के नाम के बिना मैं घबरा जाता हूँ। रहाउ।हे हरी! हे स्वामी! मैं पपीहा तेरे नाम की बूँद के लिए तड़प रहा हूँ। (मेहर कर), तेरा नाम मेरे वास्ते (स्वाति) बूँद बन जाए। हे हरी! हे प्रभू !अपनी मेहर कर, आँख झपकने जितने समय के लिए ही मेरे मुँह में (अपने नाम की स्वाति) बूँद डाल दे।1।हे प्रभू! तू (गुणों का) बड़ा ही गहरा समुंद्र है, हम तेरी गहराई का अंत रक्ती भर भी नहीं पा सकते। तू परे से परे है, तू बेअंत है। हे स्वामी! तू कैसा है और कितना बड़ा है– ये भेद तू खुद ही जानता है।2।हे भाई! परमात्मा के जिन संत जनों ने परमात्मा का नाम जपा, वे गुरू के (बख्शे हुए) गाढ़े प्रेम-रंग में रंगे गए, उनके अंदर परमात्मा की भक्ति का रंग बन गया, उनको (लोक-परलोक में) बड़ी शोभा मिली। जिन्होंने प्रभू का नाम जपा, उन्हें श्रेष्ठ सम्मान प्राप्त हुआ।3।पर, हे भाई! भक्ति करने की विधि प्रभू खुद ही बनाता है (खुद ही सबब बनाता है), वह खुद ही मालिक है खुद ही सेवक है। हे प्रभू! तेरा दास नानक तेरी शरण आया है। तू खुद ही अपने भक्तों की इज्जत रखता है।4।5।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1139081894923248","title":"Photos from The Great Amritsar's post","primaryLink":"https://www.facebook.com/617899497041493/posts/1139081894923248","links":["https://www.facebook.com/617899497041493/posts/1139081894923248"],"updatedOn":"0001-01-01 00:00:00Z","publishDate":"2025-05-17 00:43:29Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17/05/2O25
\nਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
\n
\nधनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥
\n
\nDhanaasaree, Fourth Mehl: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. ||Pause|| You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord's humble Saints meditate on the Lord; they are imbued with the deep crimson color of the Guru's Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments.Servant Nanak has come to Your Sanctuary, O Lord;protect and preserve the honor of Your devotee. ||4||5||
\n
\nਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧।ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨।ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩।ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।
\n
\nਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
\n
\nअर्थ: हे भाई! परमात्मा के नाम के बिना मैं रक्ती भर समय के लिए भी नहीं रह सकता। जैसे (अफीम आदि) नशे के बिना अमली (नशे का आदी) मनुष्य तड़प उठता है, वैसे ही परमात्मा के नाम के बिना मैं घबरा जाता हूँ। रहाउ।हे हरी! हे स्वामी! मैं पपीहा तेरे नाम की बूँद के लिए तड़प रहा हूँ। (मेहर कर), तेरा नाम मेरे वास्ते (स्वाति) बूँद बन जाए। हे हरी! हे प्रभू !अपनी मेहर कर, आँख झपकने जितने समय के लिए ही मेरे मुँह में (अपने नाम की स्वाति) बूँद डाल दे।1।हे प्रभू! तू (गुणों का) बड़ा ही गहरा समुंद्र है, हम तेरी गहराई का अंत रक्ती भर भी नहीं पा सकते। तू परे से परे है, तू बेअंत है। हे स्वामी! तू कैसा है और कितना बड़ा है– ये भेद तू खुद ही जानता है।2।हे भाई! परमात्मा के जिन संत जनों ने परमात्मा का नाम जपा, वे गुरू के (बख्शे हुए) गाढ़े प्रेम-रंग में रंगे गए, उनके अंदर परमात्मा की भक्ति का रंग बन गया, उनको (लोक-परलोक में) बड़ी शोभा मिली। जिन्होंने प्रभू का नाम जपा, उन्हें श्रेष्ठ सम्मान प्राप्त हुआ।3।पर, हे भाई! भक्ति करने की विधि प्रभू खुद ही बनाता है (खुद ही सबब बनाता है), वह खुद ही मालिक है खुद ही सेवक है। हे प्रभू! तेरा दास नानक तेरी शरण आया है। तू खुद ही अपने भक्तों की इज्जत रखता है।4।5।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, May 15, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 16/05/2O25
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥

सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥

Sorat'h, Fifth Mehl: As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ||1|| This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. ||Pause|| The addict is addicted to his drug, and the landlord is in love with his land. As the baby is attached to his milk, so the Saint is in love with God. ||2||

ਰਾਜਨ ਮਹਿ = ਰਾਜ ਦੇ ਕੰਮਾਂ ਵਿਚ। ਉਰਝਾਇਓ = ਮਗਨ ਰਹਿੰਦਾ ਹੈ। ਮਾਨਨ ਮਹਿ = ਮਾਣ ਵਧਾਣ ਵਾਲੇ ਕੰਮਾਂ ਵਿਚ। ਅਭਿਮਾਨੀ = ਅਹੰਕਾਰੀ, ਮਾਣ ਦਾ ਭੁੱਖਾ। ਲੋਭਨ ਮਹਿ = ਲਾਲਚ ਵਧਾਣ ਵਾਲੇ ਆਹਰਾਂ ਵਿਚ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲੇ ਬੰਦੇ।੧। ਸੁਹਾਵੈ = ਸੁਖਾਂਦੀ ਹੈ। ਪੇਖਿ = ਵੇਖ ਕੇ। ਨਿਕਟਿ = ਨੇੜੇ, ਅੰਗ-ਸੰਗ। ਕੀਰਤਨਿ = ਕੀਰਤਨ ਵਿਚ। ਤ੍ਰਿਪਤਾਵੈ = ਪ੍ਰਸੰਨ ਰਹਿੰਦਾ ਹੈ।ਰਹਾਉ। ਅਮਲਨ ਸਿਉ = ਨਸ਼ਿਆਂ ਨਾਲ। ਅਮਲੀ = ਨਸ਼ਿਆਂ ਦਾ ਪ੍ਰੇਮੀ। ਭੂਮਨ = ਜ਼ਮੀਨ ਦੇ ਮਾਲਕ। ਭੂਮਿ = ਜ਼ਮੀਨ। ਖੀਰ = ਦੁੱਧ। ਬਾਰਿਕੁ = ਬੱਚਾ। ਹਿਤਕਾਰੀ = ਪਿਆਰ ਕਰਨ ਵਾਲੇ।੨।

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

(हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है।१। परमात्मा के भागर को यही कर्म अच्छा लगता है। (भक्त परमात्मा को) अंग-संग देख कर, और, गुरु की सेवा करके परमात्मा की सिफत सलाह में प्रसन रहता है।रहाउ। हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं।२।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1138338291664275","title":"Photos from The Great Amritsar's post","primaryLink":"https://www.facebook.com/617899497041493/posts/1138338291664275","links":["https://www.facebook.com/617899497041493/posts/1138338291664275"],"updatedOn":"0001-01-01 00:00:00Z","publishDate":"2025-05-16 00:24:53Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 16/05/2O25
\nਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥
\n
\nसोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥
\n
\nSorat'h, Fifth Mehl: As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ||1|| This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. ||Pause|| The addict is addicted to his drug, and the landlord is in love with his land. As the baby is attached to his milk, so the Saint is in love with God. ||2||
\n
\nਰਾਜਨ ਮਹਿ = ਰਾਜ ਦੇ ਕੰਮਾਂ ਵਿਚ। ਉਰਝਾਇਓ = ਮਗਨ ਰਹਿੰਦਾ ਹੈ। ਮਾਨਨ ਮਹਿ = ਮਾਣ ਵਧਾਣ ਵਾਲੇ ਕੰਮਾਂ ਵਿਚ। ਅਭਿਮਾਨੀ = ਅਹੰਕਾਰੀ, ਮਾਣ ਦਾ ਭੁੱਖਾ। ਲੋਭਨ ਮਹਿ = ਲਾਲਚ ਵਧਾਣ ਵਾਲੇ ਆਹਰਾਂ ਵਿਚ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲੇ ਬੰਦੇ।੧। ਸੁਹਾਵੈ = ਸੁਖਾਂਦੀ ਹੈ। ਪੇਖਿ = ਵੇਖ ਕੇ। ਨਿਕਟਿ = ਨੇੜੇ, ਅੰਗ-ਸੰਗ। ਕੀਰਤਨਿ = ਕੀਰਤਨ ਵਿਚ। ਤ੍ਰਿਪਤਾਵੈ = ਪ੍ਰਸੰਨ ਰਹਿੰਦਾ ਹੈ।ਰਹਾਉ। ਅਮਲਨ ਸਿਉ = ਨਸ਼ਿਆਂ ਨਾਲ। ਅਮਲੀ = ਨਸ਼ਿਆਂ ਦਾ ਪ੍ਰੇਮੀ। ਭੂਮਨ = ਜ਼ਮੀਨ ਦੇ ਮਾਲਕ। ਭੂਮਿ = ਜ਼ਮੀਨ। ਖੀਰ = ਦੁੱਧ। ਬਾਰਿਕੁ = ਬੱਚਾ। ਹਿਤਕਾਰੀ = ਪਿਆਰ ਕਰਨ ਵਾਲੇ।੨।
\n
\n(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
\n
\n(हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है।१। परमात्मा के भागर को यही कर्म अच्छा लगता है। (भक्त परमात्मा को) अंग-संग देख कर, और, गुरु की सेवा करके परमात्मा की सिफत सलाह में प्रसन रहता है।रहाउ। हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं।२।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...